caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 6

ਮੱਕਾ · ਉਤਰਨ ਦਾ ਕ੍ਰਮ 73 · 21:6

مَآ ءَامَنَتْ قَبْلَهُم مِّن قَرْيَةٍ أَهْلَكْنَٰهَآ أَفَهُمْ يُؤْمِنُونَ

Punjabi Translation - Arif Haleemਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?
Looking for a topic? Try the meaning search — your question is scanned across all 6,236 verses.
ਭਾਸ਼ਾ — 70