caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 62

ਮੱਕਾ · ਉਤਰਨ ਦਾ ਕ੍ਰਮ 73 · 21:62

قَالُوٓا۟ ءَأَنتَ فَعَلْتَ هَٰذَا بِـَٔالِهَتِنَا يَٰٓإِبْرَٰهِيمُ

Punjabi Translation - Arif Haleem(ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ?
Looking for a topic? Try the meaning search — your question is scanned across all 6,236 verses.
ਭਾਸ਼ਾ — 70