caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 64

ਮੱਕਾ · ਉਤਰਨ ਦਾ ਕ੍ਰਮ 73 · 21:64

فَرَجَعُوٓا۟ إِلَىٰٓ أَنفُسِهِمْ فَقَالُوٓا۟ إِنَّكُمْ أَنتُمُ ٱلظَّٰلِمُونَ

Punjabi Translation - Arif Haleem(ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70