caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 66

ਮੱਕਾ · ਉਤਰਨ ਦਾ ਕ੍ਰਮ 73 · 21:66

قَالَ أَفَتَعْبُدُونَ مِن دُونِ ٱللَّهِ مَا لَا يَنفَعُكُمْ شَيْـًٔا وَلَا يَضُرُّكُمْ

Punjabi Translation - Arif Haleem(ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ?
Looking for a topic? Try the meaning search — your question is scanned across all 6,236 verses.
ਭਾਸ਼ਾ — 70