caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 67

ਮੱਕਾ · ਉਤਰਨ ਦਾ ਕ੍ਰਮ 73 · 21:67

أُفٍّ لَّكُمْ وَلِمَا تَعْبُدُونَ مِن دُونِ ٱللَّهِ أَفَلَا تَعْقِلُونَ

Punjabi Translation - Arif Haleemਅਫ਼ਸੋਸ ਹੈ ਤੁਹਾਤੇ (ਭਾਵ ਤੁਹਾਡੀਆਂ ਅਕਲਾਂ) ਉੱਤੇ ਅਤੇ ਉਹਨਾਂ ਉੱਤੇ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ?
Looking for a topic? Try the meaning search — your question is scanned across all 6,236 verses.
ਭਾਸ਼ਾ — 70