caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 71

ਮੱਕਾ · ਉਤਰਨ ਦਾ ਕ੍ਰਮ 73 · 21:71

وَنَجَّيْنَٰهُ وَلُوطًا إِلَى ٱلْأَرْضِ ٱلَّتِى بَٰرَكْنَا فِيهَا لِلْعَٰلَمِينَ

Punjabi Translation - Arif Haleemਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70