caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 83

ਮੱਕਾ · ਉਤਰਨ ਦਾ ਕ੍ਰਮ 73 · 21:83

وَأَيُّوبَ إِذْ نَادَىٰ رَبَّهُۥٓ أَنِّى مَسَّنِىَ ٱلضُّرُّ وَأَنتَ أَرْحَمُ ٱلرَّٰحِمِينَ

Punjabi Translation - Arif Haleem(ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।
Looking for a topic? Try the meaning search — your question is scanned across all 6,236 verses.
ਭਾਸ਼ਾ — 70