caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 88

ਮੱਕਾ · ਉਤਰਨ ਦਾ ਕ੍ਰਮ 73 · 21:88

فَٱسْتَجَبْنَا لَهُۥ وَنَجَّيْنَٰهُ مِنَ ٱلْغَمِّ وَكَذَٰلِكَ نُـۨجِى ٱلْمُؤْمِنِينَ

Punjabi Translation - Arif Haleemਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ ਉਸ ਨੂੰ ਕਸ਼ਟ (ਮੱਛੀ ਦੇ ਪੇਟ) ਤੋਂ ਛੁਟਕਾਰਾ ਦਿਲਾਇਆ। ਈਮਾਨ ਵਾਲਿਆਂ ਨੂੰ ਅਸੀਂ ਇਸੇ ਤਰ੍ਹਾਂ ਬਚਾਉਂਦੇ ਰਹਿੰਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70