caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 94

ਮੱਕਾ · ਉਤਰਨ ਦਾ ਕ੍ਰਮ 73 · 21:94

فَمَن يَعْمَلْ مِنَ ٱلصَّٰلِحَٰتِ وَهُوَ مُؤْمِنٌ فَلَا كُفْرَانَ لِسَعْيِهِۦ وَإِنَّا لَهُۥ كَٰتِبُونَ

Punjabi Translation - Arif Haleemਸੋ ਜਿਹੜਾ ਵੀ ਕੋਈ ਨੇਕ ਅਮਲ ਕਰੇਗਾ, ਪਰ ਹੋਵੇ ਉਹ ਈਮਾਨ ਵਾਲਾ, ਉਸ ਦੇ ਕੰਮਾਂ ਦੀ ਨਾ-ਕਦਰੀ ਨਹੀਂ ਹੋਵੇਗੀ, ਅਸੀਂ ਤਾਂ ਉਹਨਾਂ ਦੇ ਸਾਰੇ ਕੰਮਾਂ ਨੂੰ ਲਿਖ ਰਹੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70