caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anbiyaa, ਆਇਤ 98

ਮੱਕਾ · ਉਤਰਨ ਦਾ ਕ੍ਰਮ 73 · 21:98

إِنَّكُمْ وَمَا تَعْبُدُونَ مِن دُونِ ٱللَّهِ حَصَبُ جَهَنَّمَ أَنتُمْ لَهَا وَٰرِدُونَ

Punjabi Translation - Arif Haleem(ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ। [4]
Looking for a topic? Try the meaning search — your question is scanned across all 6,236 verses.
ਭਾਸ਼ਾ — 70