caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hajj, ਆਇਤ 1

ਮਦੀਨਾ · ਉਤਰਨ ਦਾ ਕ੍ਰਮ 103 · 22:1

بِسْمِ ٱللَّهِ ٱلرَّحْمَٰنِ ٱلرَّحِيمِ يَٰٓأَيُّهَا ٱلنَّاسُ ٱتَّقُوا۟ رَبَّكُمْ إِنَّ زَلْزَلَةَ ٱلسَّاعَةِ شَىْءٌ عَظِيمٌ

Punjabi Translation - Arif Haleemਹੇ ਲੋਕੋ! ਆਪਣੇ ਰੱਬ ਤੋਂ ਡਰੋ। ਨਿਰਸੰਦੇਹ, ਕਿਆਮਤ ਦਾ ਭੁਚਾਲ ਬਹੁਤ ਹੀ ਵੱਡੀ (ਡਰਾਉਣ ਵਾਲੀ) ਚੀਜ਼ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70