caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hajj, ਆਇਤ 27

ਮਦੀਨਾ · ਉਤਰਨ ਦਾ ਕ੍ਰਮ 103 · 22:27

وَأَذِّن فِى ٱلنَّاسِ بِٱلْحَجِّ يَأْتُوكَ رِجَالًا وَعَلَىٰ كُلِّ ضَامِرٍ يَأْتِينَ مِن كُلِّ فَجٍّ عَمِيقٍ

Punjabi Translation - Arif Haleem(ਅਤੇ ਆਦੇਸ਼ ਦਿੱਤਾ) ਕਿ ਲੋਕਾਂ ਵਿਚ ਹੱਜ ਕਰਨ ਲਈ ਮੁਨਾਦੀ ਕਰ ਦਿਓ, ਲੋਕੀ ਤੇਰੇ ਕੋਲ (ਦੂਰ-ਦੂਰ ਤੋਂ) ਪੈਦਲ ਵੀ ਆਉਣਗੇ ਅਤੇ ਕਮਜ਼ੋਰ ਊਠਾਂ ’ਤੇ ਸਵਾਰ ਹੋ ਕੇ ਵੀ ਆਉਣਗੇ।[4]
Looking for a topic? Try the meaning search — your question is scanned across all 6,236 verses.
ਭਾਸ਼ਾ — 70