caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hajj, ਆਇਤ 39

ਮਦੀਨਾ · ਉਤਰਨ ਦਾ ਕ੍ਰਮ 103 · 22:39

أُذِنَ لِلَّذِينَ يُقَٰتَلُونَ بِأَنَّهُمْ ظُلِمُوا۟ وَإِنَّ ٱللَّهَ عَلَىٰ نَصْرِهِمْ لَقَدِيرٌ

Punjabi Translation - Arif Haleemਜਿਨ੍ਹਾਂ ਮੁਸਲਮਾਨਾਂ ਨਾਲ ਕਾਫ਼ਿਰਾਂ ਵੱਲੋਂ ਲੜਾਈ ਕੀਤੀ ਜਾਂਦੀ ਹੈ ਉਹਨਾਂ ਨੂੰ (ਜੰਗ ਕਰਨ ਦੀ) ਛੂਟ ਦਿੱਤੀ ਜਾਂਦੀ ਹੈ ਕਿਉਂ ਜੋ ਉਹਨਾਂ ਉੱਤੇ ਜ਼ੁਲਮ ਹੋ ਰਿਹਾ ਹੈ। ਬੇਸ਼ੱਕ ਅੱਲਾਹ ਉਹਨਾਂ ਦੀ ਸਹਾਇਤਾ ਕਰਨ ਦੀ ਸਮਰਥਾ ਰੱਖਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70