caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hajj, ਆਇਤ 4

ਮਦੀਨਾ · ਉਤਰਨ ਦਾ ਕ੍ਰਮ 103 · 22:4

كُتِبَ عَلَيْهِ أَنَّهُۥ مَن تَوَلَّاهُ فَأَنَّهُۥ يُضِلُّهُۥ وَيَهْدِيهِ إِلَىٰ عَذَابِ ٱلسَّعِيرِ

Punjabi Translation - Arif Haleemਅਜਿਹੇ ਲੋਕਾਂ ਲਈ ਲਿਖ ਦਿੱਤਾ ਗਿਆ ਹੈ ਕਿ ਜੇ ਕੋਈ ਉਹਨਾਂ ਲੋਕਾਂ ਦਾ ਸਾਥ ਦੇਵੇਗਾ ਉਹ (ਸ਼ੈਤਾਨ) ਉਸ ਨੂੰ ਗੁਮਰਾਹ ਕਰ ਦੇਵੇਗਾ ਅਤੇ ਉਸ ਨੂੰ ਅੱਗ ਦੇ ਅਜ਼ਾਬ (ਨਰਕ) ਵੱਲ ਲੈ ਜਾਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70