caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hajj, ਆਇਤ 42

ਮਦੀਨਾ · ਉਤਰਨ ਦਾ ਕ੍ਰਮ 103 · 22:42

وَإِن يُكَذِّبُوكَ فَقَدْ كَذَّبَتْ قَبْلَهُمْ قَوْمُ نُوحٍ وَعَادٌ وَثَمُودُ

Punjabi Translation - Arif Haleem(ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ ਤਾਂ ਇਸ ਤੋਂ ਪਹਿਲਾਂ ਨੂਹ ਦੀ ਕੌਮ ਅਤੇ ਆਦ ਤੇ ਸਮੂਦ ਦੀ ਕੌਮ ਨੇ ਵੀ ਆਪਣੇ ਆਪਣੇ ਨਬੀਆਂ ਨੂੰ ਝੁਠਲਾਇਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70