caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hajj, ਆਇਤ 48

ਮਦੀਨਾ · ਉਤਰਨ ਦਾ ਕ੍ਰਮ 103 · 22:48

وَكَأَيِّن مِّن قَرْيَةٍ أَمْلَيْتُ لَهَا وَهِىَ ظَالِمَةٌ ثُمَّ أَخَذْتُهَا وَإِلَىَّ ٱلْمَصِيرُ

Punjabi Translation - Arif Haleemਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70