caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hajj, ਆਇਤ 56

ਮਦੀਨਾ · ਉਤਰਨ ਦਾ ਕ੍ਰਮ 103 · 22:56

ٱلْمُلْكُ يَوْمَئِذٍ لِّلَّهِ يَحْكُمُ بَيْنَهُمْ فَٱلَّذِينَ ءَامَنُوا۟ وَعَمِلُوا۟ ٱلصَّٰلِحَٰتِ فِى جَنَّٰتِ ٱلنَّعِيمِ

Punjabi Translation - Arif Haleemਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70