caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hajj, ਆਇਤ 59

ਮਦੀਨਾ · ਉਤਰਨ ਦਾ ਕ੍ਰਮ 103 · 22:59

لَيُدْخِلَنَّهُم مُّدْخَلًا يَرْضَوْنَهُۥ وَإِنَّ ٱللَّهَ لَعَلِيمٌ حَلِيمٌ

Punjabi Translation - Arif Haleemਅੱਲਾਹ (ਉਹਨਾਂ ਨੂੰ) ਅਜਿਹੀ ਥਾਂ ਜ਼ਰੂਰ ਹੀ ਦਾਖ਼ਲ ਕਰੇਗਾ ਜਿਸ ਤੋਂ ਉਹ ਰਾਜ਼ੀ (ਸੰਤੁਸ਼ਟ) ਹੋ ਜਾਣਗੇ ਬੇਸ਼ੱਕ ਅੱਲਾਹ ਸਹਿਣਸ਼ੀਲਤਾ ਭਰਿਆ ਗਿਆਨ ਰੱਖਦਾ ਹੈ (ਭਾਵ ਸਜ਼ਾ ਦੇਣ ਵਿਚ ਛੇਤੀ ਨਹੀਂ ਕਰਦਾ)।
Looking for a topic? Try the meaning search — your question is scanned across all 6,236 verses.
ਭਾਸ਼ਾ — 70