caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hajj, ਆਇਤ 71

ਮਦੀਨਾ · ਉਤਰਨ ਦਾ ਕ੍ਰਮ 103 · 22:71

وَيَعْبُدُونَ مِن دُونِ ٱللَّهِ مَا لَمْ يُنَزِّلْ بِهِۦ سُلْطَٰنًا وَمَا لَيْسَ لَهُم بِهِۦ عِلْمٌ وَمَا لِلظَّٰلِمِينَ مِن نَّصِيرٍ

Punjabi Translation - Arif Haleemਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜਿਸ ਦੇ ਲਈ ਕੋਈ ਰੱਬੀ ਦਲੀਲ ਨਹੀਂ ਅਤੇ ਨਾ ਹੀ ਉਹਨਾਂ ਨੂੰ ਇਸ ਦਾ ਕੋਈ ਗਿਆਨ ਹੈ। ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70