caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hajj, ਆਇਤ 75

ਮਦੀਨਾ · ਉਤਰਨ ਦਾ ਕ੍ਰਮ 103 · 22:75

ٱللَّهُ يَصْطَفِى مِنَ ٱلْمَلَٰٓئِكَةِ رُسُلًا وَمِنَ ٱلنَّاسِ إِنَّ ٱللَّهَ سَمِيعٌۢ بَصِيرٌ

Punjabi Translation - Arif Haleemਅੱਲਾਹ ਕੁੱਝ ਫ਼ਰਿਸ਼ਤਿਆਂ ਵਿੱਚੋਂ ਅਤੇ ਕੁੱਝ ਮਨੁੱਖਾਂ ਵਿੱਚੋਂ ਵੀ ਆਪਣਾ ਪੈਗ਼ਾਮ ਪਚਾਉਣ ਵਾਲੇ ਚੁਣ ਲੈਂਦਾ ਹੈ ਬੇਸ਼ੱਕ ਅੱਲਾਹ ਸਭ ਕੁੱਝ ਵੇਖਦਾ ਅਤੇ ਸੁਣਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70