caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 107

ਮੱਕਾ · ਉਤਰਨ ਦਾ ਕ੍ਰਮ 74 · 23:107

رَبَّنَآ أَخْرِجْنَا مِنْهَا فَإِنْ عُدْنَا فَإِنَّا ظَٰلِمُونَ

Punjabi Translation - Arif Haleemਹੇ ਸਾਡੇ ਰੱਬਾ! ਸਾਨੂੰ ਇਸ ਥਾਂ (ਨਰਕ) ਤੋਂ ਬਾਹਰ ਕੱਢ (ਤੇ ਸੰਸਾਰ ਵਿਚ ਭੇਜ), ਜੇ ਅਸੀਂ ਫੇਰ ਵੀ (ਕੁਫ਼ਰ) ਕਰੀਏ ਫੇਰ ਅਸੀਂ ਜ਼ਾਲਮ ਹੋਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70