قَالَ ٱخْسَـُٔوا۟ فِيهَا وَلَا تُكَلِّمُونِ Punjabi Translation - Arif Haleemਅੱਲਾਹ ਫ਼ਰਮਾਏਗਾ ਕਿ ਹੁਣ ਇਸੇ (ਨਰਕ) ਵਿਚ ਪਏ ਰਹੋ ਅਤੇ ਮੇਰੇ ਨਾਲ ਕਲਾਮ ਨਾ ਕਰੋ।