caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 110

ਮੱਕਾ · ਉਤਰਨ ਦਾ ਕ੍ਰਮ 74 · 23:110

فَٱتَّخَذْتُمُوهُمْ سِخْرِيًّا حَتَّىٰٓ أَنسَوْكُمْ ذِكْرِى وَكُنتُم مِّنْهُمْ تَضْحَكُونَ

Punjabi Translation - Arif Haleemਪਰ ਤੁਸੀਂ (ਕਾਫ਼ਿਰੋ) ਉਹਨਾਂ (ਈਮਾਨ ਵਾਲਿਆਂ) ਦਾ ਮਖੌਲ ਕਰਦੇ ਰਹੇ ਇੱਥੋਂ ਤੀਕ ਕਿ ਤੁਸੀਂ ਮੈਨੂੰ ਵੀ ਭੁਲਾ ਦਿੱਤਾ ਤੁਸੀਂ ਉਹਨਾਂ ਉੱਤੇ ਹਸਿਆ ਕਰਦੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70