caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 117

ਮੱਕਾ · ਉਤਰਨ ਦਾ ਕ੍ਰਮ 74 · 23:117

وَمَن يَدْعُ مَعَ ٱللَّهِ إِلَٰهًا ءَاخَرَ لَا بُرْهَٰنَ لَهُۥ بِهِۦ فَإِنَّمَا حِسَابُهُۥ عِندَ رَبِّهِۦٓ إِنَّهُۥ لَا يُفْلِحُ ٱلْكَٰفِرُونَ

Punjabi Translation - Arif Haleemਜਿਹੜਾ ਵੀ ਕੋਈ ਅੱਲਾਹ ਦੇ ਨਾਲ-ਨਾਲ ਕਿਸੇ ਦੂਜੇ ਇਸ਼ਟ ਨੂੰ (ਮਦਦ ਲਈ) ਪੁਕਾਰਦਾ ਹੈ, ਜਿਸ ਲਈ ਉਸ ਦੇ ਕੋਲ ਦਲੀਲ ਵੀ ਨਹੀਂ, ਉਸ ਦੀ ਪੁੱਛ-ਗਿੱਛ ਕਰਨਾ ਰੱਬ ਦੇ ਜ਼ਿੰਮੇ ਹੈ। ਬੇਸ਼ੱਕ ਕਾਫ਼ਿਰ ਲੋਕ ਕਦੇ ਵੀ ਸਫ਼ਲ ਨਹੀਂ ਹੋ ਸਕਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70