caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 118

ਮੱਕਾ · ਉਤਰਨ ਦਾ ਕ੍ਰਮ 74 · 23:118

وَقُل رَّبِّ ٱغْفِرْ وَٱرْحَمْ وَأَنتَ خَيْرُ ٱلرَّٰحِمِينَ

Punjabi Translation - Arif Haleemਹੇ ਨਬੀ! (ਦੁਆਵਾਂ ਕਰਦੇ ਹੋਏ) ਆਖੋ ਕਿ ਹੇ ਮੇਰੇ ਪਾਲਣਹਾਰ! ਤੂੰ ਮੈਨੂੰ ਬਖ਼ਸ਼ ਦੇ ਅਤੇ (ਮੇਰੇ ਹਾਲ ਉੱਤੇ) ਰਹਿਮ ਕਰ, ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70