caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 19

ਮੱਕਾ · ਉਤਰਨ ਦਾ ਕ੍ਰਮ 74 · 23:19

فَأَنشَأْنَا لَكُم بِهِۦ جَنَّٰتٍ مِّن نَّخِيلٍ وَأَعْنَٰبٍ لَّكُمْ فِيهَا فَوَٰكِهُ كَثِيرَةٌ وَمِنْهَا تَأْكُلُونَ

Punjabi Translation - Arif Haleemਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70