caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 28

ਮੱਕਾ · ਉਤਰਨ ਦਾ ਕ੍ਰਮ 74 · 23:28

فَإِذَا ٱسْتَوَيْتَ أَنتَ وَمَن مَّعَكَ عَلَى ٱلْفُلْكِ فَقُلِ ٱلْحَمْدُ لِلَّهِ ٱلَّذِى نَجَّىٰنَا مِنَ ٱلْقَوْمِ ٱلظَّٰلِمِينَ

Punjabi Translation - Arif Haleem(ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ ਉੱਤੇ ਸਵਾਰ ਹੋ ਜਾਣ ਤਾਂ ਕਹਿਣਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹੀ ਹਨ ਜਿਸ ਨੇ ਸਾਨੂੰ ਜ਼ਾਲਮਾਂ ਤੋਂ ਮੁਕਤ ਕਰਵਾਇਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70