caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 32

ਮੱਕਾ · ਉਤਰਨ ਦਾ ਕ੍ਰਮ 74 · 23:32

فَأَرْسَلْنَا فِيهِمْ رَسُولًا مِّنْهُمْ أَنِ ٱعْبُدُوا۟ ٱللَّهَ مَا لَكُم مِّنْ إِلَٰهٍ غَيْرُهُۥٓ أَفَلَا تَتَّقُونَ

Punjabi Translation - Arif Haleemਅਸੀਂ ਉਹਨਾਂ ਵਿੱਚੋਂ ਹੀ ਉਹਨਾਂ ਵੱਲ ਇਕ ਰਸੂਲ ਘੱਲਿਆ (ਇਹ ਕਹਿਣ ਲਈ) ਕਿ ਤੁਸੀਂ ਸਾਰੇ ਅੱਲਾਹ ਦੀ ਹੀ ਇਬਾਦਤ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਤੁਸੀਂ (ਰੱਬ ਦੇ ਅਜ਼ਾਬ ਤੋਂ) ਕਿਉਂ ਨਹੀਂ ਡਰਦੇ ?
Looking for a topic? Try the meaning search — your question is scanned across all 6,236 verses.
ਭਾਸ਼ਾ — 70