قَالَ رَبِّ ٱنصُرْنِى بِمَا كَذَّبُونِ Punjabi Translation - Arif Haleemਨਬੀ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਉਹਨਾਂ ਨੇ ਮੈਨੂੰ ਝੁਠਲਾਇਆ ਹੈ, ਸੋ ਹੁਣ ਤੂੰ ਮੇਰੀ ਮਦਦ ਕਰ।