فَكَذَّبُوهُمَا فَكَانُوا۟ مِنَ ٱلْمُهْلَكِينَ Punjabi Translation - Arif Haleemਬਸ ਫੇਰ ਉਹਨਾਂ (ਫ਼ਿਰਔਨੀਆਂ) ਨੇ ਉਹਨਾਂ ਨੂੰ (ਰਸੂਲ) ਮੰਣਨ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਵੀ ਤਬਾਹ ਹੋਣ ਵਾਲਿਆਂ ਵਿੱਚੋਂ ਹੋ ਗਏ।