caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 51

ਮੱਕਾ · ਉਤਰਨ ਦਾ ਕ੍ਰਮ 74 · 23:51

يَٰٓأَيُّهَا ٱلرُّسُلُ كُلُوا۟ مِنَ ٱلطَّيِّبَٰتِ وَٱعْمَلُوا۟ صَٰلِحًا إِنِّى بِمَا تَعْمَلُونَ عَلِيمٌ

Punjabi Translation - Arif Haleemਅੱਲਾਹ ਨੇ ਫ਼ਰਮਾਇਆ ਕਿ ਹੇ ਪੈਗ਼ੰਬਰੋ! ਪਾਕ ਚੀਜ਼ਾਂ ਖਾਓ ਅਤੇ ਨੇਕ ਕੰਮ ਕਰੋ, ਤੁਸੀਂ ਜੋ ਵੀ ਕਰ ਰਹੇ ਹੋ ਮੈਂ ਉਸ ਤੋਂ ਭਲੀ-ਭਾਂਤ ਜਾਣੂ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70