caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 52

ਮੱਕਾ · ਉਤਰਨ ਦਾ ਕ੍ਰਮ 74 · 23:52

وَإِنَّ هَٰذِهِۦٓ أُمَّتُكُمْ أُمَّةً وَٰحِدَةً وَأَنَا۠ رَبُّكُمْ فَٱتَّقُونِ

Punjabi Translation - Arif Haleemਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70