caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 53

ਮੱਕਾ · ਉਤਰਨ ਦਾ ਕ੍ਰਮ 74 · 23:53

فَتَقَطَّعُوٓا۟ أَمْرَهُم بَيْنَهُمْ زُبُرًا كُلُّ حِزْبٍۭ بِمَا لَدَيْهِمْ فَرِحُونَ

Punjabi Translation - Arif Haleemਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।[2]
Looking for a topic? Try the meaning search — your question is scanned across all 6,236 verses.
ਭਾਸ਼ਾ — 70