caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 62

ਮੱਕਾ · ਉਤਰਨ ਦਾ ਕ੍ਰਮ 74 · 23:62

وَلَا نُكَلِّفُ نَفْسًا إِلَّا وُسْعَهَا وَلَدَيْنَا كِتَٰبٌ يَنطِقُ بِٱلْحَقِّ وَهُمْ لَا يُظْلَمُونَ

Punjabi Translation - Arif Haleemਅਸੀਂ ਕਿਸੇ ਵਿਅਕਤੀ ਨੂੰ ਉਸ ਦੀ ਹਿੱਮਤ ਤੋਂ ਵੱਧ (ਕਰਮ ਕਰਨ ਦੀ) ਤਕਲੀਫ਼ ਨਹੀਂ ਦਿੰਦੇ ਅਤੇ ਸਾਡੇ ਕੋਲ ਇਕ ਅਜਿਹੀ ਕਿਤਾਬ (ਕਰਮਪਤਰੀ) ਹੈ ਜੋ (ਹਰੇਕ ਦਾ ਹਾਲ) ਇੰਨ-ਬਿੰਨ ਦੱਸ ਦੇਵੇਗੀ। ਸੋ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70