caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 68

ਮੱਕਾ · ਉਤਰਨ ਦਾ ਕ੍ਰਮ 74 · 23:68

أَفَلَمْ يَدَّبَّرُوا۟ ٱلْقَوْلَ أَمْ جَآءَهُم مَّا لَمْ يَأْتِ ءَابَآءَهُمُ ٱلْأَوَّلِينَ

Punjabi Translation - Arif Haleemਕੀ ਉਹਨਾਂ (ਕਾਫ਼ਿਰਾਂ) ਨੇ ਕਦੇ ਇਸ (.ਕੁਰਆਨ) ’ਤੇ ਸੋਚ ਵਿਚਾਰ ਕੀਤਾ ਹੀ ਨਹੀਂ? ਜਾਂ ਉਹਨਾਂ ਕੋਲ ਉਹ ਚੀਜ਼ ਆ ਗਈ ਹੈ ਜਿਹੜੀ ਉਹਨਾਂ ਦੇ ਪਿਓ ਦਾਦਿਆਂ ਕੋਲ ਨਹੀਂ ਸੀ ਆਈ ?
Looking for a topic? Try the meaning search — your question is scanned across all 6,236 verses.
ਭਾਸ਼ਾ — 70