أَمْ لَمْ يَعْرِفُوا۟ رَسُولَهُمْ فَهُمْ لَهُۥ مُنكِرُونَ Punjabi Translation - Arif Haleemਜਾਂ ਉਹਨਾਂ ਨੇ ਆਪਣੇ ਪੈਗ਼ੰਬਰ (ਮੁਹੰਮਦ ਸ:) ਨੂੰ ਪਛਾਣਿਆ ਹੀ ਨਹੀਂ ਇਸ ਲਈ ਉਸ ਦੇ ਇਨਕਾਰੀ ਹੋ ਰਹੇ ਹਨ।