caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 72

ਮੱਕਾ · ਉਤਰਨ ਦਾ ਕ੍ਰਮ 74 · 23:72

أَمْ تَسْـَٔلُهُمْ خَرْجًا فَخَرَاجُ رَبِّكَ خَيْرٌ وَهُوَ خَيْرُ ٱلرَّٰزِقِينَ

Punjabi Translation - Arif Haleem(ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ ਹੋ, ਬਦਲਾ ਤਾਂ ਤੁਹਾਡੇ ਰੱਬ ਵੱਲੋਂ ਹੀ ਵਧੀਆ ਮਿਲੇਗਾ ਅਤੇ ਉਹੀਓ ਸਭ ਤੋਂ ਵਧੀਆ ਰਾਜ਼ਿਕ (ਬਦਲਾ ਦੇਣ ਵਾਲਾ) ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70