بَلْ قَالُوا۟ مِثْلَ مَا قَالَ ٱلْأَوَّلُونَ Punjabi Translation - Arif Haleemਸਗੋਂ ਉਹਨਾਂ ਲੋਕਾਂ ਨੇ ਵੀ ਉਹੀਓ ਗੱਲ ਆਖੀ ਜਿਹੜੀ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਨੇ ਆਖੀਆਂ ਸਨ।