caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 84

ਮੱਕਾ · ਉਤਰਨ ਦਾ ਕ੍ਰਮ 74 · 23:84

قُل لِّمَنِ ٱلْأَرْضُ وَمَن فِيهَآ إِن كُنتُمْ تَعْلَمُونَ

Punjabi Translation - Arif Haleem(ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ?
Looking for a topic? Try the meaning search — your question is scanned across all 6,236 verses.
ਭਾਸ਼ਾ — 70