caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 86

ਮੱਕਾ · ਉਤਰਨ ਦਾ ਕ੍ਰਮ 74 · 23:86

قُلْ مَن رَّبُّ ٱلسَّمَٰوَٰتِ ٱلسَّبْعِ وَرَبُّ ٱلْعَرْشِ ٱلْعَظِيمِ

Punjabi Translation - Arif Haleemਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ ਅਕਾਸ਼ਾਂ ਦਾ ਅਤੇ ਵੱਡੇ ਅਰਸ਼ਾ ਦਾ ਮਾਲਿਕ ਕੌਣ ਹੈ ?
Looking for a topic? Try the meaning search — your question is scanned across all 6,236 verses.
ਭਾਸ਼ਾ — 70