caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 92

ਮੱਕਾ · ਉਤਰਨ ਦਾ ਕ੍ਰਮ 74 · 23:92

عَٰلِمِ ٱلْغَيْبِ وَٱلشَّهَٰدَةِ فَتَعَٰلَىٰ عَمَّا يُشْرِكُونَ

Punjabi Translation - Arif Haleemਉਹ ਗ਼ੈਬ (ਪਰੋਖ) ਤੇ ਹਾਜ਼ਰ (ਮੋਜੂਦ) ਦਾ ਜਾਣਨ ਵਾਲਾ ਹੈ, ਉਹ ਉਹਨਾਂ ਨਾਲੋਂ ਬਹੁਤ ਉੱਚੇਰਾ ਹੈ ਜਿਨ੍ਹਾਂ ਨੂੰ ਇਹ ਉਸਦੀ ਬਰਾਬਰੀ ਦਿੰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70