قُل رَّبِّ إِمَّا تُرِيَنِّى مَا يُوعَدُونَ Punjabi Translation - Arif Haleem(ਹੇ ਨਬੀ!) ਆਖੋ ਕਿ ਹੇ ਮੇਰਾ ਰੱਬਾ! ਜੇ ਤੂੰ ਮੇਰੇ ਹੁੰਦੇ ਉਹ (ਅਜ਼ਾਬ) ਵਿਖਾਵੇਂ ਜਿਸ ਦਾ ਉਹਨਾਂ ਨੂੰ ਵਾਅਦਾ ਦਿੱਤਾ ਗਿਆ ਹੈ।