caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muminoon, ਆਇਤ 96

ਮੱਕਾ · ਉਤਰਨ ਦਾ ਕ੍ਰਮ 74 · 23:96

ٱدْفَعْ بِٱلَّتِى هِىَ أَحْسَنُ ٱلسَّيِّئَةَ نَحْنُ أَعْلَمُ بِمَا يَصِفُونَ

Punjabi Translation - Arif Haleem(ਹੇ ਨਬੀ!) ਬੁਰਾਈ ਨੂੰ ਸਭ ਤੋਂ ਵਧੀਆ ਢੰਗ ਨਾਲ ਦੂਰ ਕਰੋ। ਜੋ ਕੁੱਝ ਵੀ ਇਹ ਬਿਆਨ ਕਰ ਰਹੇ ਹਨ, ਅਸੀਂ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70