وَأَعُوذُ بِكَ رَبِّ أَن يَحْضُرُونِ Punjabi Translation - Arif Haleemਅਤੇ ਹੇ ਮੇਰੇ ਰੱਬਾ! ਮੈਂ ਇਸ ਗੱਲ ਤੋਂ ਵੀ ਤੇਰੀ ਸ਼ਰਨ ਚਾਹੁੰਦਾ ਹਾਂ ਕਿ ਉਹ (ਸ਼ੈਤਾਨ) ਮੇਰੇ ਕੋਲ ਆਉਣ।