caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Noor, ਆਇਤ 13

ਮਦੀਨਾ · ਉਤਰਨ ਦਾ ਕ੍ਰਮ 102 · 24:13

لَّوْلَا جَآءُو عَلَيْهِ بِأَرْبَعَةِ شُهَدَآءَ فَإِذْ لَمْ يَأْتُوا۟ بِٱلشُّهَدَآءِ فَأُو۟لَٰٓئِكَ عِندَ ٱللَّهِ هُمُ ٱلْكَٰذِبُونَ

Punjabi Translation - Arif Haleemਉਹ (ਇਸ ਤੁਹਮਤ ਨੂੰ ਸਿੱਧ ਕਰਨ ਲਈ) ਚਾਰ ਗਵਾਹ ਕਿਉਂ ਨਹੀਂ ਲਿਆਏ ? ਜਦੋਂ ਕੋਈ ਗਵਾਹ ਹੀ ਨਹੀਂ ਤਾਂ ਅੱਲਾਹ ਦੀਆਂ ਨਜ਼ਰਾਂ ਵਿਚ ਉਹੀਓ ਝੂਠੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70