caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Noor, ਆਇਤ 16

ਮਦੀਨਾ · ਉਤਰਨ ਦਾ ਕ੍ਰਮ 102 · 24:16

وَلَوْلَآ إِذْ سَمِعْتُمُوهُ قُلْتُم مَّا يَكُونُ لَنَآ أَن نَّتَكَلَّمَ بِهَٰذَا سُبْحَٰنَكَ هَٰذَا بُهْتَٰنٌ عَظِيمٌ

Punjabi Translation - Arif Haleem(ਹੇ ਮੁਸਲਮਾਨੋ!) ਤੁਸੀਂ ਅਜਿਹੀ ਗੱਲ ਸੁਣਦੇ ਸਾਰੇ ਹੀ ਇਹ ਕਿਉਂ ਨਾ ਆਖਿਆ ਕਿ ਸਾਨੂੰ ਅਜਿਹੀ ਝੂਠੀ ਗੱਲ ਮੂੰਹੋਂ ਕਢਣੀ ਸ਼ੋਭਾ ਨਹੀਂ ਦਿੰਦੀ। ਹੇ ਅੱਲਾਹ! ਤੂੰ ਪਾਕ ਹੈ, ਇਹ ਤਾਂ ਬਹੁਤ ਵੱਡਾ ਬੁਹਤਾਨ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70