caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Noor, ਆਇਤ 23

ਮਦੀਨਾ · ਉਤਰਨ ਦਾ ਕ੍ਰਮ 102 · 24:23

إِنَّ ٱلَّذِينَ يَرْمُونَ ٱلْمُحْصَنَٰتِ ٱلْغَٰفِلَٰتِ ٱلْمُؤْمِنَٰتِ لُعِنُوا۟ فِى ٱلدُّنْيَا وَٱلْـَٔاخِرَةِ وَلَهُمْ عَذَابٌ عَظِيمٌ

Punjabi Translation - Arif Haleemਜਿਹੜੇ ਲੋਕ ਪਵਿੱਤਰ ਤੇ ਭੋਲੀ-ਭਾਲੀਆਂ ਈਮਾਨ ਵਾਲੀਆਂ ਔਰਤਾਂ ’ਤੇ ਤੁਹਮਤਾਂ ਲਾਉਂਦੇ ਹਨ ਉਹਨਾਂ ਉੱਤੇ ਲੋਕ-ਪਰਲੋਕ ਵਿਚ ਫ਼ਿਟਕਾਰ ਪਾਈ ਗਈ ਹੈ ਅਤੇ ਉਹਨਾਂ ਲਈ ਵੱਡਾ ਤਕੜਾ ਅਜ਼ਾਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70