caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Noor, ਆਇਤ 3

ਮਦੀਨਾ · ਉਤਰਨ ਦਾ ਕ੍ਰਮ 102 · 24:3

ٱلزَّانِى لَا يَنكِحُ إِلَّا زَانِيَةً أَوْ مُشْرِكَةً وَٱلزَّانِيَةُ لَا يَنكِحُهَآ إِلَّا زَانٍ أَوْ مُشْرِكٌ وَحُرِّمَ ذَٰلِكَ عَلَى ٱلْمُؤْمِنِينَ

Punjabi Translation - Arif Haleemਜ਼ਾਨੀ ਪੁਰਸ਼ ਦਾ ਛੁੱਟ ਜ਼ਾਨੀ ਜਾਂ ਮੁਸ਼ਰਿਕ ਔਰਤ ਤੋਂ ਹੋਰ ਕਿਸੇ (ਨੇਕ ਔਰਤ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਜ਼ਾਨੀ ਔਰਤ ਦਾ ਛੁੱਟ ਜ਼ਾਨੀ ਮਰਦ ਜਾਂ ਮੁਸ਼ਰਿਕ ਮਰਦ ਤੋਂ ਹੋਰ (ਕਿਸੇ ਨੇਕ ਮਰਦ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਈਮਾਨ ਵਾਲਿਆਂ ਨੂੰ ਇਸ ਤੋਂ ਰੋਕ (ਭਾਵ ਹਰਾਮ ਕਰ) ਦਿੱਤਾ ਗਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70