caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Noor, ਆਇਤ 44

ਮਦੀਨਾ · ਉਤਰਨ ਦਾ ਕ੍ਰਮ 102 · 24:44

يُقَلِّبُ ٱللَّهُ ٱلَّيْلَ وَٱلنَّهَارَ إِنَّ فِى ذَٰلِكَ لَعِبْرَةً لِّأُو۟لِى ٱلْأَبْصَٰرِ

Punjabi Translation - Arif Haleemਅੱਲਾਹ ਹੀ ਰਾਤ ਤੇ ਦਿਨ ਦਾ ਉਲਟ ਫੇਰ ਕਰਦਾ ਰਹਿੰਦਾ ਹੈ। ਵੇਖਣ ਵਾਲਿਆਂ ਲਈ ਤਾਂ ਇਸ ਵਿਚ ਗ੍ਰਹਿਣ ਕਰਨ ਲਈ ਸਿੱਖਿਆਵਾਂ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70