caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Noor, ਆਇਤ 8

ਮਦੀਨਾ · ਉਤਰਨ ਦਾ ਕ੍ਰਮ 102 · 24:8

وَيَدْرَؤُا۟ عَنْهَا ٱلْعَذَابَ أَن تَشْهَدَ أَرْبَعَ شَهَٰدَٰتٍۭ بِٱللَّهِ إِنَّهُۥ لَمِنَ ٱلْكَٰذِبِينَ

Punjabi Translation - Arif Haleemਅਤੇ ਔਰਤ ਸਜ਼ਾ ਤੋਂ ਇੰਜ ਬਚ ਸਕਦੀ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਸ ਦਾ ਪਤੀ ਝੂਠ ਬੋਲਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70